ਪੰਜਾਬ ਐੱਚ.ਆਈ.ਵੀ. ਪਾਜ਼ੀਟਿਵ ਦਰ ‘ਚ ਤੀਜੇ ਸਥਾਨ ‘ਤੇ ਪਹੁੰਚਿਆ
ਚੰਡੀਗੜ੍ਹ, 18 ਅਪ੍ਰੈਲ (ਪੰਜਾਬ ਮੇਲ)- ਪੰਜਾਬ ‘ਚ ਨਸ਼ਿਆਂ ਨਾਲ ਪੈਣ ਵਾਲੇ ਮਾੜੇ ਸਿਹਤ ਪ੍ਰਭਾਵਾਂ ਦੀ ਰੋਕਥਾਮ ਲਈ ਜਿੱਥੇ ਸੂਬਾ ਸਰਕਾਰ ਵੱਲੋਂ ਸੂਬੇ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਜਿਹੀ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਸੂਬੇ ਨੂੰ ਹੁਣ ਇਕ ਹੋਰ ਵੱਡੀ ਸਿਹਤ ਚਿੰਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋ ਕਿ ਐੱਚ.ਆਈ.ਵੀ./ਏਡਜ਼ ਦੇ ਟੈਸਟਾਂ ਦੌਰਾਨ […]