ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਭੇਤਭਰੇ ਹਾਲਾਤ ‘ਚ ਕਤਲ

– ਕਤਲ ਮਾਮਲੇ ‘ਚ 46 ਸਾਲਾ ਪੰਜਾਬੀ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ ਯੂਟਾਹ, 23 ਅਕਤੂਬਰ (ਪੰਜਾਬ ਮੇਲ)- ਅਮਰੀਕਾ ਵਿਚ ਪੰਜਾਬੀ ਟਰੱਕ ਡਰਾਈਵਰ ਦਾ ਭੇਤਭਰੇ ਹਾਲਾਤ ਵਿਚ ਕਤਲ ਕਰ ਦਿਤਾ ਗਿਆ ਅਤੇ ਮਾਮਲੇ ਦੀ ਪੜਤਾਲ ਕਰ ਰਹੀ ਪੁਲਿਸ ਵੱਲੋਂ 46 ਸਾਲ ਦੇ ਜਸਵਿੰਦਰ ਸਿੰਘ ਢਿੱਲੋਂ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਯੂਟਾਹ ਸੂਬੇ ਦੇ ਡੈਲ ਸ਼ਹਿਰ […]

ਬਿਲ ਗੇਟਸ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਕਮਲਾ ਹੈਰਿਸ ਨੂੰ 50 ਮਿਲੀਅਨ ਡਾਲਰ ਦੇ ਦਾਨ ਨਾਲ ਸਮਰਥਨ ਦੇਣ ਦਾ ਐਲਾਨ

ਵਾਸ਼ਿੰਗਟਨ, 23 ਅਕਤੂਬਰ (ਰਾਜ ਗੋਗਨਾ/ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਚੋਣ ਲਈ ਵੋਟਾਂ ਪੈਣ ਵਿਚ ਸਿਰਫ਼ ਦੋ ਕੁ ਹਫ਼ਤੇ ਬਾਕੀ ਹਨ। ਰਿਪਬਲਿਕਨ ਅਤੇ ਡੈਮੋਕ੍ਰੇਟਿਕ ਉਮੀਦਵਾਰ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਸਾਰੇ ਸਰਵੇਖਣ ਕਮਲਾ ਹੈਰਿਸ ਦੇ ਪੱਖ ਵਿਚ ਜਾ ਰਹੇ ਹਨ। ਉਹ ਸਵਿੰਗ ਰਾਜਾਂ ਵਿਚ ਟਰੰਪ ਤੋਂ 2.5 ਪ੍ਰਤੀਸ਼ਤ ਅੰਕਾਂ ਨਾਲ ਅੱਗੇ ਹੈ। ਹਾਲਾਂਕਿ, ਇਹ ਦੇਖਣਾ ਦਿਲਚਸਪ ਹੋਵੇਗਾ […]

ਅਮਰੀਕਾ ‘ਚ ਮੈਕਡੋਨਲਡ ਦੇ ਰੈਸਟੋਰੈਂਟ ‘ਚ ਖਾਣਾ ਖਾਣ ਦੇ ਨਾਲ ਇਕ ਵਿਅਕਤੀ ਦੀ ਮੌਤ

-13 ਦੇ ਕਰੀਬ ਫੂਡ ਪੋਇਜ਼ਨਿੰਗ ਕਾਰਨ ਹਸਪਤਾਲ ਦਾਖਲ ਨਿਊਯਾਰਕ, 23 ਅਕਤੂਬਰ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਵੱਖ-ਵੱਖ ਰਾਜਾਂ ‘ਚ ਮੈਕਡੋਨਲਡ ਦੇ ਰੈਸਟੋਰੈਂਟ ‘ਚ ਖਾਣਾ ਖਾਣ ਤੋਂ ਬਾਅਦ ਕਈ ਲੋਕ ਬਿਮਾਰ ਹੋ ਗਏ ਹਨ। ਜ਼ਹਿਰੀਲੇ ਭੋਜਨ ਦੇ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 10 ਤੋਂ 13 ਦੇ ਕਰੀਬ ਲੋਕ ਹਸਪਤਾਲ ਵਿਚ ਭਰਤੀ ਹਨ। […]

ਹਾਈਕੋਰਟ ਵਲੋਂ ਐੱਨ.ਆਰ.ਆਈ. ਪੰਜਾਬੀ ਲਈ ਵੱਡੀ ਰਾਹਤ! ਵੀਡੀਓ ਕਾਲ ‘ਤੇ ਗਵਾਹੀ ਦੇਣ ਦੀ ਦਿੱਤੀ ਇਜਾਜ਼ਤ

-ਅਮਰੀਕਾ ਦੀ ਮਹਿਲਾ ਨੇ ਕੋਰਟ ‘ਚ ਕੀਤੀ ਸੀ ਅਪੀਲ ਚੰਡੀਗੜ੍ਹ, 23 ਅਕਤੂਬਰ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਅਹਿਮ ਫੈਸਲੇ ਵਿਚ ਇੱਕ ਅਪਰਾਧਿਕ ਮਾਮਲੇ ਦੇ ਇੱਕ ਗਵਾਹ ਨੂੰ ਅਮਰੀਕਾ ਤੋਂ ਵਟਸਐਪ ਵੀਡੀਓ ਕਾਲ ਰਾਹੀਂ ਆਪਣਾ ਬਿਆਨ ਦਰਜ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਮਾਮਲਾ ਹੇਠਲੀ ਅਦਾਲਤ ‘ਚੋਂ ਲੰਘਦਾ ਹੋਇਆ ਹਾਈਕੋਰਟ ‘ਚ ਪਹੁੰਚਿਆ, […]

ਸਿਆਟਲ ਸਪੋਰਟਸ ਕੈਂਪ ਦੇ ਜਿਮਨਾਸਟਿਕ ਕੋਚ ਸ਼੍ਰੀ ਰਵਿੰਦਰ ਕੁਮਾਰ ਰਿਸ਼ੀ ਨਹੀਂ ਰਹੇ

ਸਿਆਟਲ, 23 ਅਕਤੂਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਪੰਜਾਬ ਖੇਡ ਵਿਭਾਗ ਦੇ ਜਿਮਨਾਸਟਿਕ ਕੋਚ ਪਟਿਆਲਾ, ਜਿਨ੍ਹਾਂ ਨੇ ਲਗਭਗ 30 ਸਾਲ ਪਟਿਆਲਾ ਜ਼ਿਲ੍ਹਾ ਖੇਡ ਅਫਸਰ ਦੀਆਂ ਸੇਵਾਵਾਂ ਨਿਭਾਈਆਂ ਅਤੇ ਖੇਡਾਂ ਦੇ ਡਿਪਟੀ ਡਾਇਰੈਕਟਰ ਬਣੇ, ਜੋ ਪੰਜ ਸਾਲਾਂ ਤੋਂ ਸਿਆਟਲ ਵੱਸੇ ਹੋਏ ਸਨ ਅਤੇ ਆਪਣੇ ਲੜਕੇ ਸੌਰਵ ਰਿਸ਼ੀ ਕੋਲ ਰਹਿ ਰਹੇ ਸਨ। ਅਚਨਚੇਤ ਬਿਮਾਰੀ ਨਾਲ ਪੀੜਤ ਹੋ ਗਏ […]

ਅਮਰੀਕਾ ਚੋਣਾਂ: ਰੂਸ, ਈਰਾਨ ਤੇ ਚੀਨ ਚੋਣਾਂ ਤੋਂ ਬਾਅਦ ਭੜਕਾ ਸਕਦੇ ਨੇ ਹਿੰਸਾ!

– ਅਮਰੀਕਾ ਦੇ ਖੁਫੀਆ ਅਫਸਰਾਂ ਵੱਲੋਂ ਵੱਡੇ ਖੁਲਾਸੇ – ਵੋਟਿੰਗ ਵਾਲੇ ਦਿਨ ਅਤੇ ਨਵੇਂ ਰਾਸ਼ਟਰਪਤੀ ਦੇ ਅਹੁਦਾ ਸੰਭਾਲਣ ਦੇ ਵਿਚਕਾਰ ਦੀ ਮਿਆਦ ਖਾਸ ਤੌਰ ‘ਤੇ ਜ਼ੋਖਿਮ ਵਾਲੀ ਵਾਸ਼ਿੰਗਟਨ, 23 ਅਕਤੂਬਰ (ਪੰਜਾਬ ਮੇਲ)- ਅਮਰੀਕੀ ਖੁਫੀਆ ਅਧਿਕਾਰੀਆਂ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਰੂਸ, ਚੀਨ ਅਤੇ ਈਰਾਨ 5 ਨਵੰਬਰ ਨੂੰ ਦੇਸ਼ ‘ਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ […]

ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ‘ਚ ਧੜੇਬੰਦੀ!

ਲੁਧਿਆਣਾ, 23 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ‘ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਲੁਧਿਆਣਾ ‘ਚ ਕਾਂਗਰਸ ਦੋ ਗੁੱਟਾਂ ‘ਚ ਵੰਡੀ ਨਜ਼ਰ ਆ ਰਹੀ ਹੈ। ਇਸ ਵਿਚ ਇਕ ਪਾਸੇ ਸਾਬਕਾ ਮੇਅਰ ਬਲਕਾਰ ਸੰਧੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਅਤੇ ਇਸ਼ਵਰਜੋਤ ਸਿੰਘ ਚੀਮਾ ਵੱਲੋਂ ਬਰਨਾਲਾ ‘ਚ […]

ਪੰਨੂ ਮਾਮਲਾ: ਭਾਰਤੀ ਜਾਂਚ ਦੇ ਨਤੀਜਿਆਂ ‘ਤੇ ‘ਸਾਰਥਿਕ ਜਵਾਬਦੇਹੀ’ ਤੋਂ ਬਿਨਾਂ ਸੰਤੁਸ਼ਟ ਨਹੀਂ ਹੋਵੇਗਾ ਅਮਰੀਕਾ

ਵਾਸ਼ਿੰਗਟਨ, 23 ਅਕਤੂਬਰ (ਪੰਜਾਬ ਮੇਲ)- ਅਮਰੀਕਾ ਨੇ ਕਿਹਾ ਕਿ ਉਹ ਆਪਣੀ ਧਰਤੀ ‘ਤੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ਨਾਕਾਮ ਸਾਜ਼ਿਸ਼ ਦੀ ਭਾਰਤ ਵੱਲੋਂ ਕੀਤੀ ਜਾ ਰਹੀ ਜਾਂਚ ਦੇ ਨਤੀਜਿਆਂ ‘ਤੇ ”ਸਾਰਥਕ ਜਵਾਬਦੇਹੀ” ਤੋਂ ਬਿਨਾਂ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਹੋਵੇਗਾ। ਭਾਰਤ ਸਰਕਾਰ ਨੇ ਅਮਰੀਕੀ ਧਰਤੀ ‘ਤੇ ਕਿਸੇ ਵੀ ਅਮਰੀਕੀ ਨਾਗਰਿਕ ਨੂੰ ਮਾਰਨ […]

ਚੰਡੀਗੜ੍ਹ ਗ੍ਰਨੇਡ ਧਮਾਕਾ : ਐੱਨ.ਆਈ.ਏ. ਕਰੇਗੀ ਹੈਂਡ ਗ੍ਰਨੇਡ ਸੁੱਟਣ ਵਾਲੇ ਮੁਲਜ਼ਮਾਂ ਤੋਂ ਪੁੱਛਗਿੱਛ

ਚੰਡੀਗੜ੍ਹ, 23 ਅਕਤੂਬਰ (ਪੰਜਾਬ ਮੇਲ)- ਇੱਥੇ ਸੈਕਟਰ-10 ਦੀ ਕੋਠੀ ‘ਚ ਹੈਂਡ ਗ੍ਰਨੇਡ ਸੁੱਟਣ ਵਾਲੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਹੈਪੀ ਪਸ਼ੀਆ ਗੈਂਗ ਦੇ 4 ਮੈਂਬਰਾਂ ਤੋਂ ਹੁਣ ਐੱਨ.ਆਈ.ਏ. ਪੁੱਛਗਿੱਛ ਕਰੇਗੀ। ਹੈਂਡ ਗ੍ਰਨੇਡ ਸੁੱਟਣ ਦੇ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਤੋਂ ਐੱਨ.ਆਈ.ਏ. ਕੋਲ ਟਰਾਂਸਫਰ ਹੋ ਚੁੱਕੀ ਹੈ। ਫਾਈਲ ਐੱਨ.ਆਈ.ਏ. ਕੋਲ ਪਹੁੰਚ ਚੁੱਕੀ ਹੈ ਅਤੇ ਉਸ ਨੇ ਮਾਮਲੇ […]

ਰਾਹੁਲ ਗਾਂਧੀ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਨਵੀਂ ਦਿੱਲੀ, 23 ਅਕਤੂਬਰ (ਪੰਜਾਬ ਮੇਲ)- ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਗੈਂਗਸਟਰ ਲਾਰੇਂਸ ਬਿਸ਼ਨੋਈ ਇੱਕ ਵਾਰ ਫਿਰ ਸੁਰਖੀਆਂ ਵਿਚ ਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਨੇਤਾ ਅਤੇ ਰਾਏਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸੋਸ਼ਲ ਮੀਡੀਆ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬਿਸ਼ਨੋਈ ਦੀ ਤਸਵੀਰ ਨਾਲ ਧਮਕੀ ਭਰੇ ਪੋਸਟ ‘ਚ ਰਾਹੁਲ ਗਾਂਧੀ […]