ਚੰਡੀਗੜ੍ਹ ‘ਚ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਸੁਰੱਖਿਆ ਏਜੰਸੀਆਂ ਵੱਲੋਂ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਨੂੰ ਖਾਲੀ ਕਰਵਾ ਕੇ ਜਾਂਚ ਸ਼ੁਰੂ ਚੰਡੀਗੜ੍ਹ, 29 ਜਨਵਰੀ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿਚ ਸਥਿਤ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਮੁਸਤੈਦ ਹੋ ਗਈਆਂ, ਜਿਨ੍ਹਾਂ ਨੇ ਪੰਜਾਬ […]