ਤੀਸਰੇ ਕਾਰਜਕਾਲ ਦੀ ਚਰਚਾ ਵਿਚਕਾਰ ਟਰੰਪ ਹੁਣ 2029 ਤੋਂ ਬਾਅਦ ਦੀ ਜ਼ਿੰਦਗੀ ਬਾਰੇ ਵੀ ਕਰਨ ਲੱਗੇ ਗੱਲ
ਵਾਸ਼ਿੰਗਟਨ, 2 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਲੰਮੇ ਸਮੇਂ ਤੋਂ 2028 ‘ਚ ਤੀਸਰੀ ਵਾਰ ਰਾਸ਼ਟਰਪਤੀ ਬਣਨ ਦੀ ਸੰਭਾਵਨਾ ਬਾਰੇ ਸੰਕੇਤ ਦਿੰਦੇ ਰਹੇ ਹਨ, ਪਰ ਹੁਣ ਉਨ੍ਹਾਂ ਦੇ ਹਾਲੀਆ ਬਿਆਨਾਂ ਵਿਚ ਇੱਕ ਨਵਾਂ ਰੁਖ ਨਜ਼ਰ ਆ ਰਿਹਾ ਹੈ। ਟਰੰਪ ਹੁਣ ਵ੍ਹਾਈਟ ਹਾਊਸ ਛੱਡਣ ਤੋਂ ਬਾਅਦ ਦੀ ਜ਼ਿੰਦਗੀ ਬਾਰੇ ਵੀ ਜਨਤਕ ਤੌਰ ‘ਤੇ ਗੱਲ ਕਰਨ […]