ਸਦੀ ਬੀਤਣ ਮਗਰੋਂ ਵੀ ਨਾ ਬਣ ਸਕੀ ਜੱਲ੍ਹਿਆਂਵਾਲਾ ਬਾਗ ਸਾਕਾ ਦੇ ਸ਼ਹੀਦਾਂ ਦੀ ਅਧਿਕਾਰਤ ਸੂਚੀ
– ਵੱਖ-ਵੱਖ ਜਥੇਬੰਦੀਆਂ ਕੋਲ ਸ਼ਹੀਦਾਂ ਦੀ ਗਿਣਤੀ ਸਬੰਧੀ ਵੱਖ-ਵੱਖ ਸੂਚੀਆਂ – ਪਰਿਵਾਰਕ ਮੈਂਬਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਮੇਲ)- ਇਤਿਹਾਸਕ ਜੱਲ੍ਹਿਆਂਵਾਲਾ ਬਾਗ ‘ਚ 106 ਸਾਲ ਪਹਿਲਾਂ ਵਾਪਰੇ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਪਰ 106 ਸਾਲ ਬੀਤਣ ਮਗਰੋਂ ਵੀ ਇਥੇ ਸ਼ਹੀਦ ਹੋਏ ਲੋਕਾਂ ਦੀ ਮਾਰੇ ਗਏ ਵਿਅਕਤੀਆਂ ਦੀ ਅਧਿਕਾਰਤ […]