ਡਾ. ਐੱਸ.ਪੀ. ਸਿੰਘ ਓਬਰਾਏ ਨੌਰਥ ਅਮਰੀਕਾ ਦੇ ਦੌਰੇ ‘ਤੇ
ਸੈਕਰਾਮੈਂਟੋ, 30 ਜੁਲਾਈ (ਪੰਜਾਬ ਮੇਲ)- ਪੂਰੀ ਦੁਨੀਆਂ ਅੰਦਰ ਮਹਾਨ ਦਾਨੀ ਵਜੋਂ ਜਾਣੇ ਜਾਂਦੇ ਦੁੱਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾ. ਐੱਸ.ਪੀ. ਸਿੰਘ ਓਬਰਾਏ ਇਸ ਵੇਲੇ ਨੌਰਥ ਅਮਰੀਕਾ ਦੇ ਦੌਰੇ ‘ਤੇ ਹਨ। ਉਹ ਇਥੇ ਵੱਖ-ਵੱਖ ਥਾਵਾਂ ‘ਤੇ ਜਾ ਕੇ ਪ੍ਰਮੁੱਖ ਸ਼ਖਸੀਅਤਾਂ ਨਾਲ ਮੁਲਾਕਾਤਾਂ ਕਰਨਗੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ […]