ਪ੍ਰਤਾਪ ਬਾਜਵਾ ਨੇ ਪੰਜਾਬ ਦੀਆਂ ਜ਼ਿਮਣੀ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ
ਚੰਡੀਗੜ੍ਹ, 19 ਅਕਤੂਬਰ (ਪੰਜਾਬ ਮੇਲ)- ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਨੇ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਮੱਦੇਨਜ਼ਰ ਪੰਜਾਬ ਵਿੱਚ 13 ਨਵੰਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਰਾਹੀਂ ਮੰਗ ਕਰਦਿਆਂ ਕਿਹਾ ਕਿ ਪ੍ਰਕਾਸ਼ […]