ਕੈਨੇਡਾ ਪੁਲਿਸ ਭਾਰਤੀ ਨਾਗਰਿਕ ਦੇ ਕਤਲ ਮਾਮਲੇ ਦੀ ਸੰਭਾਵੀ ਨਸਲੀ ਅਪਰਾਧ ਵਜੋਂ ਕਰ ਰਹੀ ਹੈ ਜਾਂਚ
ਟੋਰਾਂਟੋ, 7 ਅਪ੍ਰੈਲ (ਪੰਜਾਬ ਮੇਲ)- ਕੈਨੇਡਾ ਦੀ ਰਾਜਧਾਨੀ ਓਟਾਵਾ ਨੇੜੇ ਸਥਿਤ ਰੌਕਲੈਂਡ ਟਾਊਨ ਵਿਚ ਬੀਤੇ ਦਿਨੀਂ ਇੱਕ ਭਾਰਤੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਗੁਜਰਾਤ ਦੇ ਭਾਵਨਗਰ ਦਾ ਰਹਿਣ ਵਾਲਾ ਧਰਮੇਸ਼ ਕਥਿਰੀਆ 2019 ਵਿਚ ਇੱਕ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਕੈਨੇਡਾ ਆਇਆ ਸੀ ਅਤੇ ਵਰਕ ਪਰਮਿਟ ‘ਤੇ ਸੀ। 27 ਸਾਲਾ ਧਰਮੇਸ਼ ਕਥਿਰੀਆ ਦਾ ਘਰੋਂ ਬਾਹਰ […]