ਭਾਈਚਾਰੇ ਨੂੰ ਇਕਮੁੱਠ ਹੋਣ ਦਾ ਸੁਨੇਹਾ ਦੇ ਗਿਆ ਪਰਮਿੰਦਰ ਸਵੈਚ ਦਾ ਨਾਟਕ ‘ਜੰਨਤ’

ਸਰੀ, 18 ਅਕਤੂਬਰ (ਪੰਜਾਬ ਮੇਲ) – ਬਹੁਪੱਖੀ ਲੇਖਿਕਾ ਪਰਮਿੰਦਰ ਸਵੈਚ ਵੱਲੋਂ ਲਿਖਿਆ ਨਾਟਕ ‘ਜੰਨਤ’ ਡਾ. ਜਸਕਰਨ ਦੇ ਨਿਰਦੇਸ਼ਨ ਹੇਠ ਬੀਤੇ ਦਿਨ ਸਰੀ ਆਰਟਸ ਸੈਂਟਰ ਵਿਚ ਖੇਡਿਆ ਗਿਆ। ਕੈਨੇਡਾ ਵਿਚ ਪੰਜਾਬੀਆਂ ਦੇ 100 ਇਤਿਹਾਸ ਨੂੰ ਦਰਸਾਉਂਦਾ ਇਹ ਨਾਟਕ ਇਹ ਸੁਨੇਹਾ ਦੇ ਗਿਆ ਕਿ ਅੱਜ ਵੀ ਪੰਜਾਬੀ ਭਾਈਚਾਰੇ ਨੂੰ ਨਸਲਵਾਦ ਵਿਰੁੱਧ ਇਕਮੁੱਠ ਹੋਣ ਦੀ ਲੋੜ ਹੈ। ਇਹ […]

ਚੀਨ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਟਰੰਪ ਦੀ ਬਜਾਏ ਕਮਲਾ ਹੈਰਿਸ ਨੂੰ ਦੇਵੇਗਾ ਤਰਜੀਹ

ਬੀਜਿੰਗ, 17 ਅਕਤੂਬਰ (ਪੰਜਾਬ ਮੇਲ)- ਚੀਨ ਅਗਲੇ ਅਮਰੀਕੀ ਰਾਸ਼ਟਰਪਤੀ ਵਜੋਂ ਡੋਨਾਲਡ ਟਰੰਪ ਦੀ ਬਜਾਏ ਕਮਲਾ ਹੈਰਿਸ ਨੂੰ ਤਰਜੀਹ ਦੇਵੇਗਾ ਕਿਉਂਕਿ ਟਰੰਪ ਦੇ ਰਾਸ਼ਟਰਪਤੀ ਦੇ ਕਾਰਜਕਾਲ ਦੌਰਾਨ ਦੁਵੱਲੇ ਸਬੰਧ ਤੇਜ਼ੀ ਨਾਲ ਵਿਗੜ ਗਏ ਸਨ ਅਤੇ ਗੰਭੀਰ ਟਕਰਾਅ ਦਾ ਕਾਰਨ ਬਣੇ ਸਨ। ਚੀਨ ਦੀ ਰਾਸ਼ਟਰੀ ਸਲਾਹਕਾਰ ਸੰਸਥਾ ਦੇ ਇਕ ਸੀਨੀਅਰ ਮੈਂਬਰ ਨੇ ਵੀਰਵਾਰ ਨੂੰ ਇਹ ਗੱਲ ਕਹੀ। […]

ਅਦਾਲਤਾਂ ‘ਚ ਦਿਖਾਈ ਦੇਣ ਵਾਲੀ ‘ਨਿਆਂ ਦੀ ਦੇਵੀ’ ਦੀ ਮੂਰਤੀ ‘ਚ ਹੋਏ ਅਹਿਮ ਬਦਲਾਅ

-ਸੁਪਰੀਮ ਕੋਰਟ ਦੇ ਹੁਕਮਾਂ ਨੇ ਅਹਿਮ ਭੂਮਿਕਾ ਨਵੀਂ ਦਿੱਲੀ, 17 ਅਕਤੂਬਰ (ਪੰਜਾਬ ਮੇਲ)- ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੇ ਹੁਕਮਾਂ ‘ਤੇ ਅਦਾਲਤਾਂ ‘ਚ ਦਿਖਾਈ ਦੇਣ ਵਾਲੀ ‘ਨਿਆਂ ਦੀ ਦੇਵੀ’ ਦੀ ਮੂਰਤੀ ‘ਚ ਅਹਿਮ ਬਦਲਾਅ ਕੀਤੇ ਗਏ ਹਨ। ਪਹਿਲਾਂ ਮੂਰਤੀ ਦੀਆਂ ਅੱਖਾਂ ‘ਤੇ ਪੱਟੀ ਬੰਨ੍ਹੀ ਹੁੰਦੀ ਸੀ, ਪਰ ਹੁਣ ਇਸ ਨੂੰ ਖੁੱਲ੍ਹ ਰੱਖਿਆ ਗਿਆ […]

ਟਰੂਡੋ ਕੈਬਨਿਟ ਦੇ 4 ਮੰਤਰੀਆਂ ਵੱਲੋਂ ਚੋਣਾਂ ਲੜਨ ਤੋਂ ਇਨਕਾਰ

ਓਟਾਵਾ, 17 ਅਕਤੂਬਰ (ਪੰਜਾਬ ਮੇਲ)- ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਦਰਮਿਆਨ ਇਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਚਾਰ ਹੋਰ ਕੈਬਨਿਟ ਮੰਤਰੀਆਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਉਹ ਅਗਾਮੀ ਚੋਣਾਂ ਵਿਚ ਹਿੱਸਾ ਨਹੀਂ ਲੈਣਗੇ। ਜਿਸਦੇ ਚਲਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਇੱਕ ਵਾਰ […]

ਅਮਰੀਕਾ ਅਤੇ ਯੂਰਪ ਨਾਲ ਪ੍ਰਮਾਣੂ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ ਈਰਾਨ

ਤਹਿਰਾਨ, 17 ਅਕਤੂਬਰ (ਪੰਜਾਬ ਮੇਲ)- ਈਰਾਨ ਨੇ ਕਿਹਾ ਕਿ ਉਹ 2015 ਦੇ ਪ੍ਰਮਾਣੂ ਸਮਝੌਤੇ ਨੂੰ ਮੁੜ ਸੁਰਜੀਤ ਕਰਨ ਲਈ ਅਮਰੀਕਾ ਅਤੇ ਯੂਰਪ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਈਰਾਨ ਦੀ ਸਮਾਚਾਰ ਏਜੰਸੀ ਆਈ.ਐੱਸ.ਐੱਨ.ਏ. ਨੇ ਈਰਾਨ ਦੇ ਪਰਮਾਣੂ ਊਰਜਾ ਸੰਗਠਨ (ਏ.ਈ.ਓ.ਆਈ.) ਦੇ ਬੁਲਾਰੇ ਬੇਹਰੋਜ਼ ਕਮਾਲਵੰਡੀ ਦੇ ਹਵਾਲੇ ਨਾਲ ਬੁੱਧਵਾਰ ਨੂੰ ਆਪਣੀ ਰਿਪੋਰਟ ਵਿਚ ਦੱਸਿਆ, ”ਈਰਾਨ ਸੰਯੁਕਤ […]

ਜਗਮੀਤ ਸਿੰਘ ਵੱਲੋਂ ਆਰ.ਐੱਸ.ਐੱਸ. ‘ਤੇ ਪਾਬੰਦੀ ਤੇ ਭਾਰਤੀ ਡਿਪਲੋਮੈਟਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਐੱਨ.ਡੀ.ਪੀ. ਆਗੂ ਨੇ ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ ਵੱਲੋਂ ਲਾਏ ਦੋਸ਼ਾਂ ਨੂੰ ਗੰਭੀਰ ਦੱਸਿਆ ਵਾਸ਼ਿੰਗਟਨ, 17 ਅਕਤੂਬਰ (ਪੰਜਾਬ ਮੇਲ)-ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰ.ਸੀ.ਐੱਮ.ਪੀ.) ਵੱਲੋਂ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਕਥਿਤ ਕੁਝ ਭਾਰਤੀ ਕੂਟਨੀਤਿਕਾਂ ਦੀ ਸ਼ਮੂਲੀਅਤ ਦੇ ਦਾਅਵਿਆਂ ਤੋਂ ਇਕ ਦਿਨ ਮਗਰੋਂ ਕੈਨੇਡੀਅਨ ਸਿੱਖ ਆਗੂ ਜਗਮੀਤ ਸਿੰਘ ਨੇ ਰਾਸ਼ਟਰੀ ਸਵੈਮ-ਸੇਵਕ ਸੰਘ (ਆਰ.ਐੱਸ.ਐੱਸ.) ਅਤੇ ਭਾਰਤੀ […]

‘ਪੰਚਾਇਤਾਂ ਦਾ ਕਾਰਜਕਾਲ 5 ਸਾਲ ਤੋਂ ਜ਼ਿਆਦਾ ਨਹੀਂ ਹੋ ਸਕਦਾ’

ਚੰਡੀਗੜ੍ਹ, 17 ਅਕਤੂਬਰ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਲੋਕਤੰਤਰੀ ਢੰਗ ਨਾਲ ਚੁਣੀ ਪੰਚਾਇਤ ਦਾ ਕਾਰਜਕਾਲ ਪੰਜ ਸਾਲ ਹੈ, ਜੋ ਕਿ ਜ਼ਿਮਨੀ ਚੋਣਾਂ ਤੇ ਪ੍ਰਸ਼ਾਸਨਿਕ ਕਾਰਵਾਈਆਂ ਦੀ ਪ੍ਰਵਾਹ ਕੀਤੇ ਬਿਨਾਂ ਪੰਚਾਇਤ ਦੀ ਪਹਿਲੀ ਮੀਟਿੰਗ ਤੋਂ ਸ਼ੁਰੂ ਹੁੰਦਾ ਹੈ। ਉੱਚ ਅਦਾਲਤ ਨੇ ਇਹ ਫੈਸਲਾ ਇਕ ਮਹਿਲਾ ਸਰਪੰਚ ਦੀ ਪਟੀਸ਼ਨ ਨੂੰ […]

ਪੰਜਾਬ ‘ਚ ਕਰੀਬ 90 ਫੀਸਦੀ ਪੰਚਾਇਤਾਂ ‘ਤੇ ਸੱਤਾਧਾਰੀ ਧਿਰ ‘ਆਪ’ ਕਾਬਜ਼ ਹੋ ਗਈ

* ਸੂਬਾ ਸਰਕਾਰ ਨੇ ਤਿਆਰ ਕੀਤੀ ਰਿਪੋਰਟ, ਅਕਾਲੀ ਦਲ ਤੇ ਕਾਂਗਰਸ ਹਾਸ਼ੀਏ ‘ਤੇ ਚੰਡੀਗੜ੍ਹ, 17 ਅਕਤੂਬਰ (ਪੰਜਾਬ ਮੇਲ)- ਪੰਜਾਬ ‘ਚ ਕਰੀਬ 90 ਫੀਸਦੀ ਪੰਚਾਇਤਾਂ ‘ਤੇ ਸੱਤਾਧਾਰੀ ਧਿਰ ‘ਆਪ’ ਕਾਬਜ਼ ਹੋ ਗਈ ਹੈ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਪੱਲੇ ਨਮੋਸ਼ੀ ਪਈ ਹੈ। ਭਾਜਪਾ ਇਕੱਲੇ ਤੌਰ ‘ਤੇ ਪੇਂਡੂ ਚੋਣਾਂ ਵਿਚ ਪ੍ਰਦਰਸ਼ਨ ਨਹੀਂ ਕਰ ਸਕੀ ਹੈ। ਕਾਂਗਰਸ […]

ਗਾਖਲ ਗਰੁੱਪ ਵਲੋਂ ਦਿੱਤਾ ਜਾਵੇਗਾ ਸੁਰਜੀਤ ਹਾਕੀ ਟੂਰਨਾਮੈਂਟ ਦਾ ਪਹਿਲਾ ਸਾਢੇ 5 ਲੱਖ ਰੁਪਏ ਦਾ ਇਨਾਮ

ਸਾਨ ਫਰਾਂਸਿਸਕੋ, 17 ਅਕਤੂਬਰ (ਪੰਜਾਬ ਮੇਲ)- ਜਲੰਧਰ ਦੇ ਬਰਲਟਨ ਪਾਰਕ ਵਿਚ ਹੋ ਰਹੇ 41ਵੇਂ ਸੁਰਜੀਤ ਹਾਕੀ ਟੂਰਨਾਮੈਂਟ ਲਈ ਸ਼ੁੱਭ-ਇੱਛਾਵਾਂ ਪੇਸ਼ ਕਰਦਿਆਂ ਗਾਖਲ ਗਰੁੱਪ ਦੇ ਚੇਅਰਮੈਨ ਅਮੋਲਕ ਸਿੰਘ ਗਾਖਲ ਨੇ ਭਾਰਤ ਦੀ ਰਾਸ਼ਟਰੀ ਖੇਡ ਹਾਕੀ ਨੂੰ ਮੁਹੱਬਤ ਕਰਨ ਵਾਲੇ ਸਮੂਹ ਪੰਜਾਬੀਆਂ ਨੂੰ 19 ਅਕਤੂਬਰ ਨੂੰ ਸਵੇਰੇ ਬਰਲਟਨ ਪਾਰਕ ਪਹੁੰਚਣ ਦੀ ਅਪੀਲ ਕੀਤੀ ਹੈ। ਕਰੀਬ ਅੱਠ ਦਿਨ […]

ਆਈ.ਸੀ.ਸੀ. ਮਹਿਲਾ ਟੀ-20 ਵਿਸ਼ਵ ਕੱਪ; ਭਾਰਤੀ ਟੀਮ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਕਾਰਨ ਕਪਤਾਨ ਹਰਮਨਪ੍ਰੀਤ ਕੌਰ ‘ਤੇ ਡਿੱਗ ਸਕਦੀ ਹੈ ਗਾਜ਼

ਜਲੰਧਰ, 17 ਅਕਤੂਬਰ (ਪੰਜਾਬ ਮੇਲ)- ਆਈ. ਸੀ. ਸੀ. ਮਹਿਲਾ ਟੀ-20 ਵਿਸ਼ਵ ਕੱਪ ‘ਚੋਂ ਭਾਰਤੀ ਟੀਮ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਕਰਨ ਵਾਲੀ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ‘ਤੇ ਗਾਜ਼ ਡਿੱਗ ਸਕਦੀ ਹੈ। ਹਰਮਨਪ੍ਰੀਤ ਦੀ ਕਪਤਾਨੀ ‘ਚ ਟੀਮ ਇੰਡੀਆ ਲੀਗ ਦੌਰ ‘ਚੋਂ ਬਾਹਰ ਹੋ ਗਈ ਹੈ। ਪਿਛਲੇ ਕਈ ਵੱਡੇ ਟੂਰਨਾਮੈਂਟਾਂ ‘ਚ ਭਾਰਤੀ ਟੀਮ ਨੂੰ ਨਿਰਾਸ਼ਾ ਹੱਥ ਲੱਗੀ ਹੈ। […]