ਅਹਿਮਦਾਬਾਦ ਤੇ ਕੌਮੀ ਰਾਜਧਾਨੀ ਨਵੀਂ ਦਿੱਲੀ ‘ਚ ਕੰਟਰੋਲ ਕਾਇਮ ਕਾਇਮ
ਨਵੀਂ ਦਿੱਲੀ, 12 ਜੂਨ (ਪੰਜਾਬ ਮੇਲ)- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਵੀਰਵਾਰ ਨੂੰ ਅਹਿਮਦਾਬਾਦ ਵਿਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਮੱਦੇਨਜ਼ਰ ਸਾਰੇ ਜ਼ਰੂਰੀ ਪ੍ਰਤੀਕਿਰਿਆ ਉਪਾਵਾਂ ਦੀ ਨਿਗਰਾਨੀ ਅਤੇ ਤਾਲਮੇਲ ਲਈ ਇੱਕ ਕੰਟਰੋਲ ਰੂਮ ਸਥਾਪਤ ਕੀਤਾ। ਇਸ ਸਬੰਧੀ ਵੇਰਵਿਆਂ ਲਈ ਲੋਕ 011-24610843, 9650391859 ‘ਤੇ ਕਾਲ ਕਰ ਸਕਦੇ ਹਨ। ਅਹਿਮਦਾਬਾਦ ਵਿਚ ਵੀ ਇੱਕ ਕੰਟਰੋਲ ਰੂਮ ਵੀ ਸਥਾਪਤ ਕੀਤਾ […]