ਨੈਸ਼ਨਲ ਗਾਰਡ ਤਾਇਨਾਤ ਕਰਨਾ ਤਾਨਾਸ਼ਾਹੀ ਕਾਰਵਾਈ, ਪ੍ਰਭੂਸੱਤਾ ਦੀ ਉਲੰਘਣਾ : ਕੈਲੀਫੋਰਨੀਆ ਗਵਰਨਰ
* ਲਿਖੇ ਪੱਤਰ ਵਿਚ ਕੈਲੀਫੋਰਨੀਆ ਦਾ ਕੰਟਰੋਲ ਵਾਪਸ ਕਰਨ ਲਈ ਕਿਹਾ ਸੈਕਰਾਮੈਂਟੋ, 11 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਰਾਸ਼ਟਰਪਤੀ ਡੋਨਾਲਡ ਟਰੰਪ ਦੇ ਆਦੇਸ਼ ‘ਤੇ ਲਾਸ ਏਂਜਲਸ ਵਿਚ ਨੈਸ਼ਨਲ ਗਾਰਡ ਪੁਜ ਗਏ ਹਨ, ਜਦਕਿ ਪ੍ਰਵਾਸੀਆਂ ਦੀਆਂ ਗ੍ਰਿਫਤਾਰੀਆਂ ਦਾ ਵਿਰੋਧ ਨਿਰੰਤਰ ਜਾਰੀ ਹੈ। ਪ੍ਰਦਰਸ਼ਨਕਾਰੀਆਂ ਤੇ ਲਾਅ ਇਨਫੋਰਸਮੈਂਟ ਏਜੰਸੀਆਂ ਦੇ ਜਵਾਨਾਂ ਵਿਚਾਲੇ ਤਾਜ਼ਾ ਝੜਪਾਂ ਹੋਣ ਦੀਆਂ ਖਬਰਾਂ ਹਨ। ਲਾਸ […]