ਅਮਰੀਕਾ ਦੇ ਪਰਿਵਾਰਕ ਵੀਜ਼ਾ ਬੁਲੇਟਿਨ ‘ਚ ਹੋਈ ਹਿਲਜੁੱਲ
ਵਾਸ਼ਿੰਗਟਨ ਡੀ.ਸੀ., 16 ਅਕਤੂਬਰ (ਪੰਜਾਬ ਮੇਲ)-ਯੂ.ਐੱਸ. ਡਿਪਾਰਟਮੈਂਟ ਆਫ ਸਟੇਟ ਵੱਲੋਂ ਨਵੰਬਰ 2024 ਦਾ ਵੀਜ਼ਾ ਬੁਲੇਟਿਨ ਜਾਰੀ ਕਰ ਦਿੱਤਾ ਗਿਆ ਹੈ। ਇਸ ਮਹੀਨੇ ਵੀ ਕੁੱਝ ਖਾਸ ਹਿਲਜੁਲ ਦੇਖਣ ਨੂੰ ਨਹੀਂ ਮਿਲੀ। ਅਮਰੀਕਾ ਦੇ ਜਿਹੜੇ ਸਿਟੀਜ਼ਨ ਨਾਗਰਿਕਾਂ ਵੱਲੋਂ ਭਾਰਤ ‘ਚ ਰਹਿ ਰਹੇ ਆਪਣੇ ਭੈਣਾਂ-ਭਰਾਵਾਂ ਨੂੰ F-4 ਕੈਟਾਗਰੀ ਲਈ ਅਪਲਾਈ ਕੀਤਾ ਹੈ, ਅਤੇ ਭੈਣ-ਭਰਾਵਾਂ ਅਤੇ ਬੱਚੇ ਜਿਹੜੇ 21 […]