ਅਰਜਨਟੀਨਾ ਦੇ ਸਟਾਰ ਫੁਟਬਾਲਰ ਲਿਓਨਲ ਮੈਸੀ ਵੱਲੋਂ ਕੌਮਾਂਤਰੀ ਫੁਟਬਾਲ ਤੋਂ ਸੰਨਿਆਸ
ਬਿਊਨਸ ਆਇਰਸ, 1 ਸਤੰਬਰ (ਪੰਜਾਬ ਮੇਲ)- ਅਰਜਨਟੀਨਾ ਦੇ ਸਟਾਰ ਫੁਟਬਾਲਰ ਲਿਓਨਲ ਮੈਸੀ ਨੇ ਕੌਮਾਂਤਰੀ ਫੁਟਬਾਲ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। 2022 ਵਿਚ ਆਲਮੀ ਚੈਂਪੀਅਨ ਬਣਨ ਵਾਲੀ ਟੀਮ ਦੇ ਮੈਂਬਰ ਰਹੇ 39 ਸਾਲਾ ਮੈਸੀ ਨੇ ਇੰਸਟਾਗ੍ਰਾਮ ‘ਤੇ ਭਾਵੁਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਬਹੁਤ ਮੁਸ਼ਕਲ ਸੀ ਪਰ ਹੁਣ ਸਮਾਂ ਆ ਗਿਆ […]