ਟਰੰਪ ਵੱਲੋਂ ਆਪਣੇ ਦੂਜੇ ਕਾਰਜਕਾਲ ‘ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ ‘ਤੇ ਵਰਤੋਂ
ਵਾਸ਼ਿੰਗਟਨ, 9 ਜੂਨ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਮਰਜੈਂਸੀ ਸ਼ਕਤੀਆਂ ਦੀ ਵਰਤੋਂ ਇਸ ਤਰੀਕੇ ਨਾਲ ਕੀਤੀ ਹੈ, ਜੋ ਕਿਸੇ ਵੀ ਪਿਛਲੇ ਰਾਸ਼ਟਰਪਤੀ ਨੇ ਨਹੀਂ ਕੀਤੀ। ਹਾਲਾਂਕਿ ਟਰੰਪ ਦਾਅਵਾ ਕਰਦੇ ਹਨ ਕਿ ਅਮਰੀਕਾ ਉਨ੍ਹਾਂ ਦੀ ਅਗਵਾਈ ਹੇਠ ਸੰਕਟ ਤੋਂ ਉਭਰ ਰਿਹਾ ਹੈ, ਪਰ ਉਨ੍ਹਾਂ ਨੇ ਸਖ਼ਤ ਆਯਾਤ ਡਿਊਟੀਆਂ ਲਗਾਉਣ, ਸਰਹੱਦ ‘ਤੇ ਫੌਜਾਂ ਤਾਇਨਾਤ ਕਰਨ […]