ਅਮਰੀਕੀ ਰਾਸ਼ਟਰਪਤੀ ਚੋਣਾਂ; ਟਰੰਪ ਵੋਟਾਂ ਦੀ ਮੁਕੰਮਲ ਗਿਣਤੀ ਤੋਂ ਪਹਿਲਾਂ ਹੀ ਆਪਣੇ ਆਪ ਨੂੰ ਜੇਤੂ ਐਲਾਨ ਸਕਦੈ : ਹੈਰਿਸ
ਸੈਕਰਾਮੈਂਟੋ, 26 ਅਕਤੂਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਚੋਣਾਂ ਦਾ ਦਿਨ ਜਿਉਂ-ਜਿਉਂ ਨੇੜੇ ਆ ਰਿਹਾ ਹੈ, ਤਿਉਂ-ਤਿਉਂ ਸਥਿਤੀ ਸਾਫ ਹੁੰਦੀ ਜਾ ਰਹੀ ਹੈ। ਇਸ ਵਾਰ ਡੈਮੋਕਰੈਟਿਕ ਉਮੀਦਵਾਰ ਕਮਲਾ ਹੈਰਿਸ ਤੇ ਰਿਪਬਲੀਕਨ ਉਮੀਦਵਾਰ ਡੋਨਾਲਡ ਟਰੰਪ ਵਿਚਾਲੇ 2020 ਦੀਆਂ ਚੋਣਾਂ ਨਾਲੋਂ ਵੀ ਮੁਕਾਬਲਾ ਵਧੇਰੇ ਫਸਵਾਂ ਬਣਦਾ ਜਾ ਰਿਹਾ ਹੈ। 2020 ‘ਚ ਵੋਟਾਂ ਦੀ ਗਿਣਤੀ ਵਿਚ ਧਾਂਦਲੀਆਂ […]