ਈ.ਡੀ. ਵੱਲੋਂ ਪੰਜਾਬ ‘ਚ ਨਿੱਜੀ ਨਸ਼ਾ ਛੁਡਾਊ ਕੇਂਦਰਾਂ ‘ਤੇ ਛਾਪੇ
ਚੰਡੀਗੜ੍ਹ, 18 ਜੁਲਾਈ (ਪੰਜਾਬ ਮੇਲ)- ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ‘ਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ‘ਤੇ ਛਾਪੇ ਮਾਰੇ ਹਨ। ਚੰਡੀਗੜ੍ਹ ਦੇ ਡਾ. ਅਮਿਤ ਬਾਂਸਲ ਵੱਲੋਂ ਪੰਜਾਬ ਦੇ 16 ਜ਼ਿਲ੍ਹਿਆਂ ‘ਚ ਕਰੀਬ 22 ਨਿੱਜੀ ਨਸ਼ਾ ਛੁਡਾਊ ਕੇਂਦਰ ਚਲਾਏ ਜਾ ਰਹੇ ਹਨ ਅਤੇ ਇਨ੍ਹਾਂ ਕੇਂਦਰਾਂ ਨਾਲ ਮਨੀ ਲਾਂਡਰਿੰਗ ਦਾ ਮਾਮਲਾ ਜੁੜਿਆ ਹੋਇਆ ਹੈ। ਵਿਜੀਲੈਂਸ ਬਿਊਰੋ ਨੇ ਜਨਵਰੀ […]