ਲਾਰੈਂਸ ਇੰਟਰਵਿਊ ਮਾਮਲੇ ‘ਚ ਵੱਡੀ ਕਾਰਵਾਈ, ਸਸਪੈਂਡ ਹੋਏ 7 ਅਧਿਕਾਰੀ
ਨਵੀਂ ਦਿੱਲੀ, 26 ਅਕਤੂਬਰ (ਪੰਜਾਬ ਮੇਲ)- ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ ਹੁਣ ਇਸ ਮਾਮਲੇ ‘ਚ ਅਧਿਕਾਰੀਆਂ ‘ਤੇ ਇੰਟਰਵਿਊ ਦੀ ਗਾਜ ਡਿੱਗੀ ਹੈ। ਇਸ ਮਾਮਲੇ ‘ਚ 7 ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।ਦਰਅਸਲ ਹਾਲ ਹੀ ‘ਚ ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਸਾਬਕਾ ਡੀਐਸਪੀ ਗੁਰਸ਼ੇਰ ਸਿੰਘ ਸੰਧੂ […]