ਵਿਧਾਇਕ ਰਮਨ ਅਰੋੜਾ ਤੋਂ ਬਾਅਦ ਜਲੰਧਰ ਇੰਪਰੂਵਮੈਂਟ ਟਰੱਸਟ ਵਿਜੀਲੈਂਸ ਦੇ ਰਾਡਾਰ ‘ਤੇ!
ਜਲੰਧਰ, 2 ਜੂਨ (ਪੰਜਾਬ ਮੇਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਛੇੜੀ ਗਈ ਮੁਹਿੰਮ ਤਹਿਤ ਸੈਂਟਰਲ ਵਿਧਾਨ ਸਭਾ ਹਲਕੇ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਮਾਮਲੇ ਤੇਜ਼ੀ ਨਾਲ ਸਾਹਮਣੇ ਆਉਣ ਲੱਗੇ ਹਨ। ਅਰੋੜਾ ਅਤੇ ਉਨ੍ਹਾਂ ਦੇ ਕਰੀਬੀ ਸਹਿਯੋਗੀ ਮਹੇਸ਼ ਮਖੀਜਾ ਤੋਂ ਪੁੱਛਗਿੱਛ ਦੌਰਾਨ ਰੋਜ਼ਾਨਾ ਕਾਲੀ ਕਮਾਈ ਨਾਲ ਜੁੜੇ […]