ਪੰਜਾਬ ਵਿੱਚ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐੱਨਓਸੀ ਦੀ ਸ਼ਰਤ ਖ਼ਤਮ
ਚੰਡੀਗੜ੍ਹ, 25 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਵਿਧਾਨ ਸਭਾ ਵੱਲੋਂ ਮੌਨਸੂਨ ਸੈਸ਼ਨ ਦੌਰਾਨ ਤਿੰਨ ਸਤੰਬਰ ਨੂੰ ਇਹ ਬਿੱਲ ਪਾਸ ਕੀਤਾ ਗਿਆ ਸੀ। ਪੰਜਾਬ ਸਰਕਾਰ ਦਾ ਇਸ ਬਿੱਲ ’ਚ ਸੋਧ ਦਾ ਮਕਸਦ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ […]