ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ ਵੱਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਸਮਾਗਮ 23 ਫਰਵਰੀ ਨੂੰ
ਸਰੀ, 10 ਫਰਵਰੀ (ਹਰਦਮ ਮਾਨ/ਪੰਜਾਬ ਮੇਲ)-ਪੰਜਾਬੀ ਲੈਂਗੂਏਜ ਐਜੂਕੇਸ਼ਨ ਐਸੋਸੀਏਸ਼ਨ (ਪਲੀਅ) ਵੱਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ 23 ਫਰਵਰੀ (ਐਤਵਾਰ) ਨੂੰ ਤਾਜ ਪਾਰਕ ਕਨਵੈਨਸ਼ਨ ਸੈਂਟਰ (8580-132 ਸਟਰੀਟ) ਸਰੀ ਵਿਖੇ ਇਕ ਵਜੇ ਤੋਂ ਤਿੰਨ ਵਜੇ ਤੱਕ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪਲੀਅ ਦੇ ਪ੍ਰਧਾਨ ਬਲਵੰਤ ਸਿੰਘ ਸੰਘੇੜਾ ਨੇ ਦੱਸਿਆ ਹੈ ਕਿ ਦੀਪਕ ਬਿਨਿੰਗ ਫਾਊਂਡੇਸ਼ਨ ਅਤੇ ਤਾਜ […]