ਭਾਰਤ ਵੱਲੋਂ ਦੋਪਹੀਆ ਵਾਹਨਾਂ ਦੀ ਵਿਕਰੀ ਦੇ ਮਾਮਲੇ ‘ਚ ਨਵਾਂ ਰਿਕਾਰਡ; ਚੀਨ ਨੂੰ ਦਿੱਤੀ ਮਾਤ
ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਮੇਲ)- ਭਾਰਤੀ ਬਾਜ਼ਾਰ ਨੇ ਦੋਪਹੀਆ ਵਾਹਨਾਂ ਦੀ ਵਿਕਰੀ ਦੇ ਮਾਮਲੇ ‘ਚ ਨਵਾਂ ਰਿਕਾਰਡ ਕਾਇਮ ਕੀਤਾ ਹੈ। ਦਰਅਸਲ, ਭਾਰਤ ਚੀਨ ਨੂੰ ਪਛਾੜ ਕੇ ਦੁਨੀਆਂ ਦਾ ਸਭ ਤੋਂ ਵੱਡਾ ਦੋਪਹੀਆ ਵਾਹਨ ਬਾਜ਼ਾਰ ਬਣ ਗਿਆ ਹੈ। ਸ਼ੁੱਕਰਵਾਰ ਨੂੰ ਜਾਰੀ ਇਕ ਰਿਪੋਰਟ ‘ਚ ਇਹ ਜਾਣਕਾਰੀ ਦਿੱਤੀ ਗਈ ਹੈ। ਪੇਂਡੂ ਖੇਤਰਾਂ ਵਿਚ ਵਧਦੀ ਮੰਗ, ਮਾਨਸੂਨ […]