ਰਾਸ਼ਟਰਪਤੀ ਟਰੰਪ ਵੱਲੋਂ ‘ਲੇਕਨ ਰੀਲੇਅ ਐਕਟ’ ‘ਤੇ ਦਸਤਖਤ
-ਗੈਰ ਕਾਨੂੰਨੀ ਪ੍ਰਵਾਸੀਆਂ ਵਿਰੁੱਧ ਕਾਰਵਾਈ ਲਈ ਇਮੀਗ੍ਰੇਸ਼ਨ ਅਫਸਰਾਂ ਨੂੰ ਮਿਲੇ ਅਧਿਕਾਰ ਸੈਕਰਾਮੈਂਟੋ, 3 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬਹੁਤ ਹੀ ਚਰਚਿਤ ‘ਲੇਕਨ ਰੀਲੇਅ ਐਕਟ’ ਉਪਰ ਦਸਤਖਤ ਕਰ ਦਿੱਤੇ ਹਨ। 20 ਜਨਵਰੀ ਨੂੰ ਆਪਣਾ ਕਾਰਜਕਾਲ ਸੰਭਾਲਣ ਉਪਰੰਤ ਇਹ ਪਹਿਲਾ ਕਾਨੂੰਨ ਹੈ, ਜਿਸ ਉਪਰ ਟਰੰਪ ਨੇ ਸਹੀ ਪਾਈ ਹੈ। ਹੁਣ ਇਸ ਕਾਨੂੰਨ ਤਹਿਤ […]