ਭਾਰਤ ਨੇ ਹੱਤਿਆ ਦੀ ਸਾਜ਼ਿਸ਼ ਦੇ ਮਾਮਲੇ ‘ਚ ਕਥਿਤ ਏਜੰਟ ਨੂੰ ਹਟਾ ਦਿੱਤਾ
ਨਿਊਯਾਰਕ, 18 ਅਕਤੂਬਰ (ਪੰਜਾਬ ਮੇਲ) – ਅਮਰੀਕਾ ਨੇ ਕਿਹਾ ਕਿ ਭਾਰਤ ਵੱਲੋਂ ਉਸ ਨੂੰ ਸੂਚਿਤ ਕੀਤਾ ਗਿਆ ਹੈ ਕਿ ਅਮਰੀਕੀ ਧਰਤੀ ‘ਤੇ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ੀ ਖੁਫੀਆ ਅਧਿਕਾਰੀ ਹੁਣ ਸਰਕਾਰੀ ਨੌਕਰੀ ‘ਤੇ ਨਹੀਂ ਹੈ। ਨਵੀਂ ਦਿੱਲੀ ਦੀ ਕਾਰਵਾਈ ਇਸੇ ਤਰ੍ਹਾਂ ਦੇ ਦੋਸ਼ਾਂ ਪ੍ਰਤੀ ਕੈਨੇਡਾ ਦੇ ਨਰਮ ਰਵੱਈਏ ਦੇ ਬਿਲਕੁਲ ਉਲਟ ਹੈ ਜਿਸ ਵਿਚ […]