ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਜਾਂਚ ‘ਚ ਹੋਰ ਸਮਾਂ ਲੱਗਣ ਦੀ ਸੰਭਾਵਨਾ
ਸ਼੍ਰੋਮਣੀ ਕਮੇਟੀ ਦੀ ਤਿੰਨ ਮੈਂਬਰੀ ਕਮੇਟੀ ਜਥੇਦਾਰ ਖ਼ਿਲਾਫ਼ ਦੋਸ਼ਾਂ ਦੀ ਕਰ ਰਹੀ ਹੈ ਜਾਂਚ ਅੰਮ੍ਰਿਤਸਰ, 1 ਫਰਵਰੀ (ਪੰਜਾਬ ਮੇਲ)- ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੇ ਮਾਮਲੇ ਦੀ ਚੱਲ ਰਹੀ ਜਾਂਚ ਮੁਕੰਮਲ ਹੋਣ ਵਿਚ ਹੋਰ ਸਮਾਂ ਲੱਗ ਸਕਦਾ ਹੈ। ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਾਮਲੇ ਦੀ ਜਾਂਚ […]