ਕੌਮੀ ਰਾਜਧਾਨੀ ‘ਚ ਪ੍ਰਦੂਸ਼ਣ ਦਾ ਪੱਧਰ ਪਿਛਲੇ ਅੱਠ ਸਾਲਾਂ ਵਿਚੋਂ ਸਭ ਤੋਂ ਵੱਧ

-ਸੈਂਟਰ ਫਾਰ ਰਿਸਰਚ ਆਨ ਐਨਰਜੀ ਐਂਡ ਕਲੀਨ ਏਅਰ ਦੀ ਰਿਪੋਰਟ ‘ਚ ਹੋਇਆ ਖੁਲਾਸਾ ਨਵੀਂ ਦਿੱਲੀ, 3 ਦਸੰਬਰ (ਪੰਜਾਬ ਮੇਲ)- ਕੌਮੀ ਰਾਜਧਾਨੀ ‘ਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਪਾਬੰਦੀਆਂ ਦੇ ਬਾਵਜੂਦ ਹਵਾ ਪ੍ਰਦੂਸ਼ਣ ਬਰਕਰਾਰ ਹੈ। ਦਿੱਲੀ ਵਿਚ ਨਵੰਬਰ ਦੌਰਾਨ ਪੀ.ਐੱਮ. 2.5 ਦਾ ਔਸਤ ਪੱਧਰ 8 ਸਾਲਾਂ ਵਿਚ ਸਭ ਤੋਂ ਵੱਧ ਪੁੱਜ ਗਿਆ ਹੈ। ਇਸ ਬਾਰੇ ਖੁਲਾਸਾ […]

ਕੈਨੇਡਾ-ਅਮਰੀਕਾ ਸਰਹੱਦ ‘ਤੇ ਸਖ਼ਤ ਕੰਟਰੋਲ ਲਗਾਏਗਾ ਕੈਨੇਡਾ

ਵਾਸ਼ਿੰਗਟਨ, 3 ਦਸੰਬਰ (ਪੰਜਾਬ ਮੇਲ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਵਾਅਦਾ ਕੀਤਾ ਹੈ ਕਿ ਕੈਨੇਡਾ ਆਪਣੀ ਅਤੇ ਅਮਰੀਕਾ ਦੀ ਲੰਬੀ, ਅਣ-ਰੱਖਿਅਤ ਸਾਂਝੀ ਸਰਹੱਦ ‘ਤੇ ਸਖ਼ਤ ਕੰਟਰੋਲ ਲਗਾਏਗਾ। ਕੈਨੇਡਾ ਦੇ ਇਕ ਸੀਨੀਅਰ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਟਰੂਡੋ ਸ਼ੁੱਕਰਵਾਰ ਨੂੰ ਟਰੰਪ ਨੂੰ ਮਿਲਣ ਲਈ ਫਲੋਰੀਡਾ […]

’84 ਸਿੱਖ ਵਿਰੋਧੀ ਦੰਗੇ : ਟਾਈਟਲਰ ਖ਼ਿਲਾਫ਼ 9 ਦਸੰਬਰ ਨੂੰ ਸੁਣਵਾਈ ਕਰੇਗੀ ਅਦਾਲਤ

ਗਵਾਹਾਂ ਦੇ ਪੇਸ਼ ਨਾ ਹੋਣ ‘ਤੇ ਸੁਣਵਾਈ ਟਲੀ ਨਵੀਂ ਦਿੱਲੀ, 3 ਦਸੰਬਰ (ਪੰਜਾਬ ਮੇਲ)-ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੰਗਿਆਂ ਦੇ ਮਾਮਲੇ ਵਿਚ ਦੋ ਸਾਬਕਾ ਪੁਲਿਸ ਅਧਿਕਾਰੀਆਂ ਦੇ ਗਵਾਹ ਵਜੋਂ ਬਿਆਨ ਦਰਜ ਕਰਨ ਲਈ 9 ਦਸੰਬਰ ਦੀ ਤਰੀਕ ਨਿਰਧਾਰਿਤ ਕੀਤੀ ਹੈ। ਸੀ.ਬੀ.ਆਈ. ਦੇ ਵਿਸ਼ੇਸ਼ ਜੱਜ […]

ਮੈਕਸੀਕੋ ਬਾਰਡਰ ਨੂੰ ਬੰਦ ਕਰਨ ‘ਤੇ ਟਰੰਪ ਅਤੇ ਸ਼ੇਨਬੌਮ ਆਹਮੋ-ਸਾਹਮਣੇ

-ਪ੍ਰਵਾਸੀਆਂ ਦੇ ਮੁੱਦੇ ‘ਤੇ ਚਰਚਾ ਵਾਸ਼ਿੰਗਟਨ, 3 ਦਸੰਬਰ (ਪੰਜਾਬ ਮੇਲ)- ਟਰੰਪ ਨੇ ਇੱਕ ਪੋਸਟ ਵਿਚ ਦਾਅਵਾ ਕੀਤਾ ਸੀ ਕਿ ਕਲਾਉਡੀਆ ਸ਼ੇਨਬੌਮ ਮੈਕਸੀਕੋ ਅਤੇ ਅਮਰੀਕਾ ਵਿਚਾਲੇ ਪ੍ਰਵਾਸ ਨੂੰ ਰੋਕਣ ਲਈ ਸਹਿਮਤ ਹੋ ਗਈ ਹੈ। ਇਸ ਦਾ ਮਤਲਬ ਹੈ ਕਿ ਉਹ ਸਾਡੀ ਦੱਖਣੀ ਸਰਹੱਦ ਨੂੰ ਬੰਦ ਕਰ ਰਹੇ ਹਨ। ਕਲਾਉਡੀਆ ਸ਼ੇਨਬੌਮ ਮੈਕਸੀਕੋ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਹੈ। […]

ਨੌਕਰੀਆਂ ਦੇ ਨਾਂ ‘ਤੇ ਲੋਕਾਂ ਨੂੰ ਵਿਦੇਸ਼ ਲਿਜਾ ਕੇ ਕੀਤੇ ਜਾ ਰਹੇ ਨੇ ਸਾਈਬਰ ਅਪਰਾਧ

-2300 ਤੋਂ ਵੱਧ ਭਾਰਤੀਆਂ ਨੂੰ ਬਚਾਇਆ ਨਵੀਂ ਦਿੱਲੀ, 3 ਦਸੰਬਰ (ਪੰਜਾਬ ਮੇਲ)- ਭਾਰਤ ਦੇ ਬਹੁਤ ਸਾਰੇ ਲੋਕਾਂ ਨੂੰ ਚੰਗੀਆਂ ਨੌਕਰੀਆਂ ਦੇ ਨਾਂ ‘ਤੇ ਵਿਦੇਸ਼ਾਂ ‘ਚ ਲਿਜਾਇਆ ਜਾ ਰਿਹਾ ਹੈ ਅਤੇ ਉੱਥੇ ਉਨ੍ਹਾਂ ਨੂੰ ਜ਼ਬਰਦਸਤੀ ਸਾਈਬਰ ਕ੍ਰਾਈਮ ਅਤੇ ਧੋਖਾਧੜੀ ਕੀਤੀ ਜਾ ਰਹੀ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ (ਐੱਮ.ਈ.ਏ.) ਨੇ ਇਸ ਬਾਰੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ […]

ਭਾਰਤੀ ਕੌਂਸਲੇਟ ਵੱਲੋਂ ਭਾਰਤੀ ਵਿਦਿਆਰਥੀ ਦੇ ਕਾਤਲਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਵਾਸ਼ਿੰਗਟਨ, 3 ਦਸੰਬਰ (ਪੰਜਾਬ ਮੇਲ)- ਸ਼ਿਕਾਗੋ ‘ਚ ਭਾਰਤੀ ਕੌਂਸਲੇਟ ਜਨਰਲ ਨੇ ਤੇਲੰਗਾਨਾ ਦੇ ਇਕ ਨੌਜਵਾਨ ਦੀ ਹੱਤਿਆ ਲਈ ਜ਼ਿੰਮੇਵਾਰ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ ਅਤੇ ਕਿਹਾ ਕਿ ਉਹ ਨੌਜਵਾਨ ਦੇ ਪਰਿਵਾਰ ਅਤੇ ਦੋਸਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਏਗਾ। ਤੇਲੰਗਾਨਾ ਦੇ ਖੰਮਮ ਜ਼ਿਲ੍ਹੇ ਦੇ ਸਾਈ ਤੇਜਾ ਨੁਕਾਰਪੂ (22) ਦੀ ਉਸ ਗੈਸ ਸਟੇਸ਼ਨ ‘ਤੇ […]

ਭਾਰਤੀ ਕੌਂਸਲੇਟ ਵੱਲੋਂ ਭਾਰਤੀ ਵਿਦਿਆਰਥੀ ਦੇ ਕਾਤਲਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਵਾਸ਼ਿੰਗਟਨ, 2 ਦਸੰਬਰ (ਪੰਜਾਬ ਮੇਲ)- ਸ਼ਿਕਾਗੋ ‘ਚ ਭਾਰਤੀ ਕੌਂਸਲੇਟ ਜਨਰਲ ਨੇ ਤੇਲੰਗਾਨਾ ਦੇ ਇਕ ਨੌਜਵਾਨ ਦੀ ਹੱਤਿਆ ਲਈ ਜ਼ਿੰਮੇਵਾਰ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ ਅਤੇ ਕਿਹਾ ਕਿ ਉਹ ਨੌਜਵਾਨ ਦੇ ਪਰਿਵਾਰ ਅਤੇ ਦੋਸਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਏਗਾ। ਤੇਲੰਗਾਨਾ ਦੇ ਖੰਮਮ ਜ਼ਿਲ੍ਹੇ ਦੇ ਸਾਈ ਤੇਜਾ ਨੁਕਾਰਪੂ (22) ਦੀ ਉਸ ਗੈਸ ਸਟੇਸ਼ਨ ‘ਤੇ […]

ਸਟੱਡੀ ਪਰਮਿਟ ਰੱਦ ਹੋਣ ਦੇ ਬਾਵਜੂਦ ਮਿਲੇਗੀ ਕੈਨੇਡਾ ‘ਚ ਐਂਟਰੀ

ਟੋਰਾਂਟੋ, 2 ਦਸੰਬਰ (ਪੰਜਾਬ ਮੇਲ)- ਕੈਨੇਡਾ ‘ਚ ਸਟੱਡੀ ਕਰਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਲਈ ਮਹੱਤਵਪੂਰਨ ਜਾਣਕਾਰੀ ਹੈ। ਵਿਦੇਸ਼ੀ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਪੜ੍ਹਨ ਲਈ ਸਟੱਡੀ ਪਰਮਿਟ ਦੀ ਲੋੜ ਹੁੰਦੀ ਹੈ। ਹਾਲਾਂਕਿ ਕਈ ਵਾਰ ਸਟੱਡੀ ਪਰਮਿਟ ਲਈ ਵਿਦਿਆਰਥੀਆਂ ਦੀ ਅਰਜ਼ੀ ਰੱਦ ਹੋ ਜਾਂਦੀ ਹੈ। ਇਸ ਕਾਰਨ ਵਿਦਿਆਰਥੀ ਕਾਫੀ ਪ੍ਰੇਸ਼ਾਨ ਰਹਿੰਦੇ ਹਨ। ਪਰ ਉਨ੍ਹਾਂ ਨੂੰ ਚਿੰਤਾ ਕਰਨ […]

ਅਮਰੀਕੀ ਰਾਸ਼ਟਰਪਤੀ ਟਰੰਪ ਦੀ ਬਰਿੱਕਸ ਦੇਸ਼ਾਂ ਨੂੰ ਚਿਤਾਵਨੀ

ਕਿਹਾ: ਜੇ ਬਰਿੱਕਸ ਦੇਸ਼ਾਂ ਨੇ ਡਾਲਰ ਦੀ ਥਾਂ ਹੋਰ ਕਰੰਸੀ ਲਿਆਂਦੀ, ਤਾਂ ਲਵਾਂਗੇ ਸੌ ਫੀਸਦੀ ਟੈਰਿਫ ਵਾਸ਼ਿੰਗਟਨ, 2 ਦਸੰਬਰ (ਪੰਜਾਬ ਮੇਲ)- ਡੋਨਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਅਗਲੇ ਸਾਲ 20 ਜਨਵਰੀ ਨੂੰ ਸਹੁੰ ਚੁੱਕਣਗੇ ਪਰ ਉਨ੍ਹਾਂ ਨੇ ਪਹਿਲਾਂ ਹੀ ਬਰਿੱਕਸ ਦੇਸ਼ਾਂ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਹੈ। ਟਰੰਪ ਨੇ ਇਨ੍ਹਾਂ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਕਿ […]

ਮਸਕ ਦੀ ਕੰਪਨੀ ਸਪੇਸਐਕਸ ਵੱਲੋਂ ਪੁਲਾੜ ਖੋਜ ‘ਚ ਨਵੀਂ ਕ੍ਰਾਂਤੀ ਲਿਆਉਣ ਦੀ ਦਿਸ਼ਾ ‘ਚ ਮਹੱਤਵਪੂਰਨ ਕਦਮ

– 90 ਦਿਨਾਂ ‘ਚ ਮੰਗਲ ਗ੍ਰਹਿ ‘ਤੇ ਲਿਜਾਣ ਦੀ ਖਿੱਚੀ ਤਿਆਰੀ ਵਾਸ਼ਿੰਗਟਨ, 2 ਦਸੰਬਰ (ਪੰਜਾਬ ਮੇਲ)- ਐਲੋਨ ਮਸਕ ਦੀ ਕੰਪਨੀ ਸਪੇਸਐਕਸ ਨੇ ਪੁਲਾੜ ਖੋਜ ਵਿਚ ਇੱਕ ਨਵੀਂ ਕ੍ਰਾਂਤੀ ਲਿਆਉਣ ਦੀ ਦਿਸ਼ਾ ਵਿਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਕੰਪਨੀ ਨੇ ਇੱਕ ਅਤਿ-ਆਧੁਨਿਕ ਅਤੇ ਸ਼ਕਤੀਸ਼ਾਲੀ ਰਾਕੇਟ, ਸਟਾਰਸ਼ਿਪ ਤਿਆਰ ਕੀਤੀ ਹੈ, ਜਿਸਦਾ ਉਦੇਸ਼ ਮਨੁੱਖਾਂ ਨੂੰ 90 ਦਿਨਾਂ […]