ਟਰੰਪ ਵੱਲੋਂ ਨਿਊਜ਼ ਚੈਨਲ ‘ਤੇ ਮਾਣਹਾਨੀ ਦਾ ਕੇਸ
-1.5 ਕਰੋੜ ਡਾਲਰ ਦਾ ਭੁਗਤਾਨ ਕਰੇਗਾ ਚੈਨਲ ਵਾਸ਼ਿੰਗਟਨ, 16 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਖ਼ਿਲਾਫ਼ ਇਕ ਐਂਕਰ ਵੱਲੋਂ ਕੀਤੀ ਟਿੱਪਣੀ ਉਸ ਦੇ ਪੂਰੇ ਨਿਊਜ਼ ਚੈਨਲ ਨੂੰ ਭਾਰੀ ਪੈ ਗਈ ਹੈ। ਦੱਸਿਆ ਗਿਆ ਹੈ ਕਿ ਏ.ਬੀ.ਸੀ. ਮੀਡੀਆ ਗਰੁੱਪ ਹੁਣ ਡੋਨਾਲਡ ਟਰੰਪ ਵੱਲੋਂ 1.5 ਕਰੋੜ ਡਾਲਰ (ਲਗਭਗ 127 ਕਰੋੜ ਰੁਪਏ) ਦੇ […]