ਭਾਰਤੀਆਂ ਨੂੰ ਬ੍ਰਿਟਿਸ਼ ਵੀਜ਼ਾ ਦੇਣ ਦੀ ਪ੍ਰਕਿਰਿਆ ਹੋ ਸਕਦੀ ਹੈ ਮੁਸ਼ਕਲ!
ਲੰਡਨ, 30 ਸਤੰਬਰ (ਪੰਜਾਬ ਮੇਲ)- ਬ੍ਰਿਟੇਨ ਦੀ ਕੰਜ਼ਰਵੇਟਿਵ ਪਾਰਟੀ (ਟੋਰੀ) ਦੇ ਪ੍ਰਮੁੱਖ ਦਾਅਵੇਦਾਰਾਂ ‘ਚੋਂ ਇਕ ਰਹੇ ਰਾਬਰਟ ਜੇਨਰਿਕ ਨੇ ਹਾਲ ਹੀ ‘ਚ ਬਿਆਨ ਦਿੱਤਾ ਹੈ ਕਿ ਜੇਕਰ ਭਾਰਤ ਅਤੇ ਬ੍ਰਿਟੇਨ ਵਿਚਾਲੇ ਕੋਈ ‘ਵਾਪਸੀ ਸਮਝੌਤਾ’ ਨਹੀਂ ਹੁੰਦਾ, ਤਾਂ ਭਾਰਤੀ ਨਾਗਰਿਕਾਂ ਨੂੰ ਬ੍ਰਿਟਿਸ਼ ਵੀਜ਼ਾ ਦੇਣ ਦੀ ਪ੍ਰਕਿਰਿਆ ਨੂੰ ਮੁਸ਼ਕਲ ਬਣਾ ਦਿੱਤਾ ਜਾਵੇਗਾ ਜਾਂ ਰੋਕਿਆ ਜਾ ਸਕਦਾ ਹੈ। […]