ਇੰਡੀਆ ਗੱਠਜੋੜ ਵੱਲੋਂ ਧਨਖੜ ਖਿਲਾਫ਼ ਬੇਭਰੋਸਗੀ ਮਤੇ ਦਾ Notice
* ਉਪ ਰਾਸ਼ਟਰਪਤੀ ‘ਤੇ ਸਦਨ ਦੇ ਚੇਅਰਮੈਨ ਵਜੋਂ ਪੱਖਪਾਤੀ ਰਵੱਈਏ ਦੇ ਦੋਸ਼ ਲਾਏ * ਮਤੇ ‘ਤੇ ਵਿਰੋਧੀ ਪਾਰਟੀਆਂ ਦੇ 60 ਸੰਸਦ ਮੈਂਬਰਾਂ ਨੇ ਦਸਤਖ਼ਤ ਕੀਤੇ * ਵਿਰੋਧੀ ਧਿਰ ਨੇ ਮਤੇ ਨੂੰ ‘ਸੰਸਦੀ ਜਮਹੂਰੀਅਤ ਦੀ ਲੜਾਈ ਲਈ ਮਜ਼ਬੂਤ ਸੁਨੇਹਾ’ ਦੱਸਿਆ ਨਵੀਂ ਦਿੱਲੀ, 11 ਦਸੰਬਰ (ਪੰਜਾਬ ਮੇਲ)- INDIA ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ‘ਤੇ ਉਪਰਲੇ ਸਦਨ […]