ਟਰੰਪ ਦੀ ਧਮਕੀ ਮਗਰੋਂ ਕੈਨੇਡੀਅਨ ਪ੍ਰਧਾਨ ਮੰਤਰੀ ਵੱਲੋਂ ‘Buy Canadian’ ਦਾ ਨਾਅਰਾ
ਓਟਾਵਾ, 26 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਕੈਨੇਡੀਅਨ ਵਸਤਾਂ ‘ਤੇ 100 ਫੀਸਦੀ ਟੈਰਿਫ (ਟੈਕਸ) ਲਗਾਉਣ ਦੀ ਧਮਕੀ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ‘ਵਪਾਰਕ ਜੰਗ’ ਛਿੜ ਗਈ ਹੈ। ਇਸ ਦੇ ਜਵਾਬ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਦੇਸ਼ ਵਾਸੀਆਂ ਨੂੰ ”Buy Canadian” (ਕੈਨੇਡੀਅਨ ਖਰੀਦੋ) ਅਤੇ ”Build Canadian” (ਕੈਨੇਡਾ ਵਿਚ ਬਣਾਓ) ਦਾ […]