ਨੇਪਾਲ ‘ਚ ਹੜ੍ਹ ਦੀ ਤਬਾਹੀ ! ਰੁੜ੍ਹ ਕੇ ਭਾਰਤ ਤੱਕ ਆ ਰਹੀਆਂ ਲਾਸ਼ਾਂ
ਨਵੀਂ ਦਿੱਲੀ, 29 ਅਗਸਤ (ਪੰਜਾਬ ਮੇਲ)- ਨੇਪਾਲ ‘ਚ ਆਏ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ। ਇੱਥੇ 600 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 2000 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਹਾਲਾਂਕਿ ਹਾਲੇ ਵੀ ਕੁਝ ਲੋਕਾਂ ਦਾ ਮਲਬੇ ਹੇਠ ਦੱਬੇ ਹੋਣ ਦਾ ਵੀ ਖ਼ਦਸ਼ਾ ਹੈ, ਜਿਸ ਕਾਰਨ ਮੌਤਾਂ ਦੇ ਅੰਕੜੇ ‘ਚ […]