ਪੰਜਾਬ ‘ਚ ਨਿਗਮ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ
ਚੋਣ ਜ਼ਾਬਤਾ ਲਾਗੂ, 21 ਦਸੰਬਰ ਹੋਣਗੀਆਂ ਚੋਣਾਂ ਜਲੰਧਰ, 8 ਦਸੰਬਰ (ਪੰਜਾਬ ਮੇਲ)- ਪੰਜਾਬ ਵਿਚ 5 ਨਗਰ ਨਿਗਮ ਅਤੇ 43 ਨਗਰ ਕੌਂਸਲਾਂ ‘ਤੇ ਹੋਣ ਵਾਲੀਆਂ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਅੱਜ ਪੰਜਾਬ ਰਾਜ ਚੋਣ ਕਮਿਸ਼ਨ ਨੇ ਕਰ ਦਿੱਤਾ ਗਿਆ ਹੈ। ਪੰਜਾਬ ਵਿਚ 21 ਦਸੰਬਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਹੋਣਗੀਆਂ ਅਤੇ ਅੱਜ ਤੋਂ ਹੀ […]