ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਸ੍ਰੀ ਮੁਕਤਸਰ ਸਾਹਿਬ ਫੇਰੀ ਦੌਰਾਨ ਲੋਕਾਂ ਦੇ ਭਲੇ ਲਈ ਕਈ ਪ੍ਰੋਜੈਕਟਾਂ ਦਾ ਐਲਾਨ
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਪੰਜਾਬ ਮੇਲ)- ਪ੍ਰਸਿੱਧ ਸਮਾਜਸੇਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਰਛਪਾਲ ਸਿੰਘ ਡਿਵੈਲਪਮੈਂਟ ਅਫਸਰ ਐੱਲ.ਆਈ.ਸੀ. ਦੇ ਗ੍ਰਹਿ ਪਾਰਕ ਐਵੇਨਿਊ ਪੁੱਡਾ ਕਲੋਨੀ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰਾਂ ਨਾਲ ਖੁੱਲ੍ਹੇ ਮਾਹੌਲ ਵਿਚ ਗੱਲਬਾਤ […]