ਪਾਕਿਸਤਾਨ ਤੋਂ ਅਸਲਾ ਭਾਰਤ ਲਿਆਉਂਦਾ ਰਿਹਾ ਹੈ ਨਰਾਇਣ ਸਿੰਘ ਚੌੜਾ
-ਵੱਖ-ਵੱਖ ਥਾਣਿਆਂ ‘ਚ ਦਰਜਨ ਦੇ ਕਰੀਬ ਕੇਸ ਦਰਜ ਅੰਮ੍ਰਿਤਸਰ, 4 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ Sukhbir Singh Badal ਦੀ ਹਰਿਮੰਦਰ ਸਾਹਿਬ ਕੰਪਲੈਕਸ ‘ਚ ਹੱਤਿਆ ਕਰਨ ਦੀ ਕੋਸ਼ਿਸ਼ ਸਾਬਕਾ ਅੱਤਵਾਦੀ ਨਰਾਇਣ ਸਿੰਘ ਚੌੜਾ ਵੱਲੋਂ ਕੀਤੀ ਗਈ ਸੀ। ਨਰਾਇਣ ਸਿੰਘ ਚੌੜਾ ਬੱਬਰ ਖਾਲਸਾ ਸੰਗਠਨ ਨਾਲ ਜੁੜਿਆ ਰਿਹਾ ਹੈ ਤੇ […]