ਬੰਗਲਾਦੇਸ਼ ਹਾਈਕੋਰਟ ‘ਚ ਭਾਰਤੀ ਟੀ.ਵੀ. ਚੈਨਲਾਂ ‘ਤੇ ਪਾਬੰਦੀ ਲਗਾਉਣ ਲਈ ਪਟੀਸ਼ਨ ਦਾਇਰ
ਢਾਕਾ, 4 ਦਸੰਬਰ (ਪੰਜਾਬ ਮੇਲ)- ਬੰਗਲਾਦੇਸ਼ ਹਾਈ ਕੋਰਟ ‘ਚ ਇਕ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਭੜਕਾਊ ਖਬਰਾਂ ਦੇ ਪ੍ਰਸਾਰਣ ਦਾ ਹਵਾਲਾ ਦਿੰਦੇ ਹੋਏ ਦੇਸ਼ ਵਿਚ ਸਾਰੇ ਭਾਰਤੀ ਟੀ.ਵੀ. ਚੈਨਲਾਂ ‘ਤੇ ਪਾਬੰਦੀ ਲਗਾਉਣ ਦੀ ਬੇਨਤੀ ਕੀਤੀ ਗਈ ਹੈ। ਇਹ ਜਾਣਕਾਰੀ ਇਕ ਖਬਰ ‘ਚ ਦਿੱਤੀ ਗਈ ਹੈ। ‘ਢਾਕਾ ਟ੍ਰਿਬਿਊਨ’ ਦੀ ਖ਼ਬਰ ਮੁਤਾਬਕ ਵਕੀਲ ਇਖ਼ਲਾਸ […]