PM ਮੋਦੀ 3 ਦਿਨਾਂ ਦੇ ਅਹਿਮ ਦੌਰੇ ‘ਤੇ ਅਮਰੀਕਾ ਲਈ ਰਵਾਨਾ, ਕਵਾਡ ਅਤੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ, ਟਰੰਪ ਨਾਲ ਮਿਲ ਸਕਦੇ ਹਨ ਮੁਲਾਕਾਤ
ਵਾਸ਼ਿੰਗਟਨ, 21 ਸਤੰਬਰ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਅਮਰੀਕਾ ਦੇ ਤਿੰਨ ਦਿਨਾਂ ਮਹੱਤਵਪੂਰਨ ਦੌਰੇ ‘ਤੇ ਰਵਾਨਾ ਹੋ ਗਏ। ਇਸ ਫੇਰੀ ਦੌਰਾਨ ਉਹ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਲਈ ਕੰਮ ਕਰ ਰਹੇ ਪ੍ਰਮੁੱਖ ਕਵਾਡ ਸਮੂਹ ਦੇ ਸਾਲਾਨਾ ਸਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਉਹ ਨਿਊਯਾਰਕ ‘ਚ ਹੋਣ ਵਾਲੇ ਸੰਯੁਕਤ ਰਾਸ਼ਟਰ ਮਹਾਸਭਾ […]