ਟਰੰਪ ਵੱਲੋਂ ਅਮਰੀਕਾ ਤੇ ਭਾਰਤ ਵਿਚਕਾਰ ਵੱਡਾ ਵਪਾਰਕ ਸਮਝੌਤਾ ਹੋਣ ਦੇ ਆਸਾਰ!
ਵਾਸ਼ਿੰਗਟਨ, 30 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰਕ ਗੱਲਬਾਤ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨਾਲ ਵਪਾਰਕ ਗੱਲਬਾਤ ਬਹੁਤ ਵਧੀਆ ਚੱਲ ਰਹੀ ਹੈ ਅਤੇ ਜਲਦੀ ਹੀ ਦੋਵਾਂ ਦੇਸ਼ਾਂ ਵਿਚਕਾਰ ਇੱਕ ਵੱਡਾ ਵਪਾਰਕ ਸਮਝੌਤਾ ਹੋ ਸਕਦਾ ਹੈ। ਟਰੰਪ ਨੇ ਇਹ ਟਿੱਪਣੀਆਂ ਮੰਗਲਵਾਰ ਨੂੰ ਵ੍ਹਾਈਟ ਹਾਊਸ ਦੇ ਬਾਹਰ […]