ਡਾ. ਓਬਰਾਏ ਦੇ ਯਤਨਾਂ ਸਦਕਾ ਹੁਸ਼ਿਆਰਪੁਰ ਦੇ ਜਤਿੰਦਰ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ
– ਡਾ. ਓਬਰਾਏ ਵੱਲੋਂ ਮ੍ਰਿਤਕ ਦੇ ਪਰਿਵਾਰ ਲਈ ਦੋ ਹਜ਼ਾਰ ਰੁਪਏ ਮਾਸਿਕ ਪੈਨਸ਼ਨ ਸ਼ੁਰੂ – ਦੋ ਮਾਸੂਮ ਬੱਚਿਆਂ ਦਾ ਬਾਪ ਸੀ ਜਤਿੰਦਰ ਸਿੰਘ ਅੰਮ੍ਰਿਤਸਰ, 20 ਸਤੰਬਰ (ਪੰਜਾਬ ਮੇਲ)- ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ […]