ਕੈਨੇਡਾ ਦੀ ਅਦਾਲਤ ਵੱਲੋਂ ਟੋਰਾਂਟੋ ਦੇ ਹਿੰਦੂ ਮੰਦਰ ਦੇ 100 ਮੀਟਰ ਦੇ ਦਾਇਰੇ ‘ਚ ਇਕੱਠ ਕਰਨ ‘ਤੇ ਪਾਬੰਦੀ
– ਹਿੰਦੂ ਭਾਈਚਾਰੇ ਵੱਲੋਂ ਅਦਾਲਤੀ ਹੁਕਮਾਂ ਦੀ ਸ਼ਲਾਘਾ – ਮੰਦਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਨੇ ਖਾਲਿਸਤਾਨੀ ਪੱਖੀ ਟੋਰਾਂਟੋ, 2 ਦਸੰਬਰ (ਪੰਜਾਬ ਮੇਲ)- ਇੱਥੋਂ ਦੀ ਅਦਾਲਤ ਨੇ ਇੱਥੋਂ ਦੇ ਲਕਸ਼ਮੀ ਨਰਾਇਣ ਮੰਦਰ ਕੰਪਲੈਕਸ ਦੇ ਸੌ ਮੀਟਰ ਦੇ ਦਾਇਰੇ ਵਿਚ ਖਾਲਿਸਤਾਨੀ ਪ੍ਰਦਰਸ਼ਨਕਾਰੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਾ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਲਕਸ਼ਮੀ ਨਰਾਇਣ ਮੰਦਰ […]