ਪੰਜਾਬ ‘ਚ 20 ਅਕਤੂਬਰ ਤੱਕ ਕਰਵਾਈਆਂ ਜਾਣਗੀਆਂ ਪੰਚਾਇਤੀ ਚੋਣਾਂ
ਚੰਡੀਗੜ੍ਹ , 20 ਸਤੰਬਰ (ਪੰਜਾਬ ਮੇਲ)- ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲ ਰਿਹਾ ਰੇੜਕਾ ਹੁਣ ਖ਼ਤਮ ਹੋ ਗਿਆ ਹੈ। ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਮੁਤਾਬਕ ਪੰਜਾਬ ‘ਚ 20 ਅਕਤੂਬਰ ਤੱਕ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ। ਪੰਚਾਇਤੀ ਚੋਣਾਂ ਹੁਣ ਬਿਨਾਂ ਪਾਰਟੀ ਚੋਣ ਨਿਸ਼ਾਨ ’ਤੇ ਲੜ੍ਹੀਆਂ ਜਾਣਗੀਆਂ। ਬੀਤੇ ਦਿਨੀਂ […]