ਸੁਖਬੀਰ ਬਾਦਲ ਨੂੰ ਸਪੱਸ਼ਟੀਕਰਨ ਲਈ ਦਿੱਤੀ ਮਿਆਦ ‘ਚ 20 ਦਿਨਾਂ ਦਾ ਵਾਧਾ
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੀ ਮੀਟਿੰਗ ‘ਚ ਲਿਆ ਗਿਆ ਫੈਸਲਾ ਅੰਮ੍ਰਿਤਸਰ, 18 ਜੂਨ (ਪੰਜਾਬ ਮੇਲ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਇਕ ਮੀਟਿੰਗ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਦਿੱਤੇ ਗਏ ਸਮੇਂ ਵਿਚ 20 ਦਿਨ ਦਾ ਹੋਰ ਵਾਧਾ ਕੀਤਾ ਗਿਆ […]