ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਨਵਾਂ ਫ਼ਾਰਮੂਲਾ ਚਰਚਾ ਵਿੱਚ
ਚੰਡੀਗੜ੍ਹ, 28 ਅਗਸਤ (ਪੰਜਾਬ ਮੇਲ)- ਪੰਜਾਬ ਕਾਂਗਰਸ ਵਿੱਚ ਲੰਮੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਨੂੰ ਖ਼ਤਮ ਕਰਨ ਲਈ ਸੂਬਾ ਪ੍ਰਧਾਨ ਬਦਲਣ ਦੀ ਚਰਚਾ ਇਕ ਵਾਰ ਮੁੜ ਤੇਜ਼ ਹੋ ਗਈ ਹੈ। ਪਾਰਟੀ ਦੇ ਕੁਝ ਨਾਰਾਜ਼ ਆਗੂਆਂ ਵੱਲੋਂ ਕਾਂਗਰਸ ਹਾਈਕਮਾਨ ਨੂੰ ਸੰਗਠਨ ਵਿੱਚ ਸੰਤੁਲਨ ਕਾਇਮ ਕਰਨ ਲਈ ਨਵਾਂ ਫ਼ਾਰਮੂਲਾ ਅਪਣਾਉਣ ਦੀ ਸਲਾਹ ਦਿੱਤੇ ਜਾਣ ਦੀਆਂ ਖ਼ਬਰਾਂ […]