ਅਮੀਰਾਂ ਉਪਰ ਟੈਕਸ ਨਹੀਂ ਲਾਇਆ ਜਾਵੇਗਾ-ਰਾਸ਼ਟਰਪਤੀ ਟਰੰਪ
ਸੈਕਰਾਮੈਂਟੋ, ਕੈਲੀਫੋਰਨੀਆ, 25 ਅਪ੍ਰੈਲ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲੱਖਪਤੀਆਂ ਉਪਰ ਟੈਕਸ ਲਾਉਣ ਦੀ ਤਜਵੀਜ਼ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਅਜਿਹਾ ਕੀਤਾ ਤਾਂ ਉਹ ਦੇਸ਼ ਛੱਡ ਜਾਣਗੇ। ਉਨਾਂ ਆਪਣੇ ਓਵਾਲ ਦਫਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰਾ ਵਿਚਾਰ ਹੈ ਕਿ ਇਹ ਤਜਵੀਜ਼ ਪ੍ਰੇਸ਼ਾਨ ਕਰਨ ਵਾਲੀ ਹੈ ਕਿਉਂਕਿ ਕਈ ਅਮੀਰ […]