ਨਾਡਾ ਵੱਲੋਂ ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਚੋਣ ਟਰਾਇਲ ਦੌਰਾਨ ਡੋਪ ਟੈਸਟ ਲਈ ਨਮੂਨਾ ਦੇਣ ਤੋਂ ਇਨਕਾਰ ਕਰਨ ਦਾ ਦੋਸ਼ ਨਵੀਂ ਦਿੱਲੀ, 28 ਨਵੰਬਰ (ਪੰਜਾਬ ਮੇਲ)- ਕੌਮੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਬਜਰੰਗ ਪੂਨੀਆ ਨੂੰ ਕੌਮੀ ਟੀਮ ਲਈ ਚੋਣ ਟਰਾਇਲ ਦੌਰਾਨ 10 ਮਾਰਚ ਨੂੰ ਡੋਪ ਟੈਸਟ ਲਈ ਨਮੂਨਾ ਦੇਣ ਤੋਂ ਇਨਕਾਰ ਕਰਨ ‘ਤੇ ਚਾਰ ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਨਾਡਾ ਨੇ […]