‘ਟਰੰਪ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣਗੇ ਜੋਅ ਬਾਇਡਨ’
ਵਾਸ਼ਿੰਗਟਨ, 27 ਨਵੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਆਪਣੇ ਵਾਅਦੇ ਮੁਤਾਬਕ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਅਹੁਦੇ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਗੇ। ਅਮਰੀਕੀ ਰਾਸ਼ਟਰਪਤੀ ਦਫਤਰ ‘ਵਾਈਟ ਹਾਊਸ’ ਦੇ ਸੀਨੀਅਰ ਡਿਪਟੀ ਪ੍ਰੈੱਸ ਸਕੱਤਰ ਐਂਡਰਿਊ ਬੇਟਸ ਨੇ ਸੋਮਵਾਰ ਨੂੰ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ”ਰਾਸ਼ਟਰਪਤੀ ਨੇ ਵਾਅਦਾ ਕੀਤਾ ਸੀ ਕਿ ਜੋ ਵੀ ਚੋਣ […]