ਸੁਖਬੀਰ ਅਤੇ ਹੋਰ ਆਗੂ 2 ਦਸੰਬਰ ਨੂੰ ਅਕਾਲ ਤਖ਼ਤ ‘ਤੇ ਤਲਬ
-ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮਾਮਲੇ ‘ਤੇ ਪੰਜ ਸਿੰਘ ਸਾਹਿਬਾਨ ਲੈ ਸਕਦੇ ਨੇ ਕੋਈ ਫ਼ੈਸਲਾ ਅੰਮ੍ਰਿਤਸਰ, 27 ਨਵੰਬਰ (ਪੰਜਾਬ ਮੇਲ)- ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮਾਮਲੇ ‘ਚ ਅਗਲੇਰੀ ਕਾਰਵਾਈ ਤਹਿਤ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ 2 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਹੈ। ਉਨ੍ਹਾਂ ਇਸ ਸਬੰਧੀ […]