ਭਾਰਤੀ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ ਅਮਰੀਕਾ
ਵਾਸ਼ਿੰਗਟਨ, 26 ਨਵੰਬਰ (ਪੰਜਾਬ ਮੇਲ)- ਉੱਚ ਸਿੱਖਿਆ ਹਾਸਲ ਕਰਨ ਦੇ ਮਾਮਲੇ ‘ਚ ਅਮਰੀਕਾ ਭਾਰਤੀ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਸਿੱਖਿਆ ਸ਼ਾਸਤਰੀਆਂ ਦਾ ਕਹਿਣਾ ਹੈ ਕਿ ਵਿਸ਼ਵੀਕਰਨ, ਅਮਰੀਕਾ ਵਿਚ ਅਥਾਹ ਮੌਕੇ ਅਤੇ ਵੱਡੀ ਗਿਣਤੀ ਵਿਚ ਭਾਰਤੀ ਪ੍ਰਵਾਸੀਆਂ ਦੀ ਮੌਜੂਦਗੀ ਭਾਰਤੀ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਅਮਰੀਕਾ ਵੱਲ ਆਕਰਸ਼ਿਤ ਕਰ ਰਹੀ ਹੈ। ਵਿਦਿਆਰਥੀ ਖਾਸ ਕਰਕੇ […]