ਰਾਮ ਰਹੀਮ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 20 ਦਿਨ ਦੀ ਮੰਗੀ ਪੈਰੋਲ
ਚੰਡੀਗੜ੍ਹ, 29 ਸਤੰਬਰ (ਪੰਜਾਬ ਮੇਲ)- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 20 ਦਿਨ ਦੀ ਪੈਰੋਲ ਮੰਗੀ ਹੈ। ਦਰਅਸਲ ਹਰਿਆਣਾ ਵਿਚ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਚੋਣਾਂ ਤੋਂ ਪਹਿਲਾਂ ਰਾਮ ਰਹੀਮ ਵਲੋਂ ਪੈਰੋਲ ਦੀ ਮੰਗ ਕੀਤੀ ਗਈ ਹੈ, ਜਿਸ ਨੂੰ ਲੈ ਕੇ ਸਿਆਸਤ ਤੇਜ਼ ਹੋ […]