ਭਾਰਤ ਦੀ ਆਸਟਰੇਲੀਆ ’ਚ ਸਭ ਤੋਂ ਵੱਡੀ ਜਿੱਤ
ਪਰਥ, 25 ਨਵੰਬਰ (ਪੰਜਾਬ ਮੇਲ)- ਕਪਤਾਨ ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ (Mohammed Siraj) ਦੀ ਤੂਫਾਨੀ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਇੱਥੇ ਪਹਿਲੇ ਕ੍ਰਿਕਟ ਟੈਸਟ ਮੈਚ ਦੇ ਚੌਥੇ ਦਿਨ ਸੋਮਵਾਰ ਨੂੰ ਆਸਟਰੇਲੀਆ ਨੂੰ 295 ਦੌੜਾਂ ਨਾਲ ਹਰਾ ਕੇ ਇਸ ਮੁਲਕ ਦੀ ਸਰਜ਼ਮੀਨ ਉਤੇ ਆਪਣੀ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਮਹਿਮਾਨ […]