ਕੈਨੇਡਾ ‘ਚ ਪ੍ਰਵਾਸੀਆਂ ਲਈ ਜੌਬਸ ਨਿਯਮਾਂ ‘ਚ ਵੱਡਾ ਬਦਲਾਅ; ਨਵੇਂ ਨਿਯਮ ਲਾਗੂ, ਭਾਰਤੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ
ਟੋਰਾਂਟੋ, 27 ਸਤੰਬਰ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੇ ਵਿਦੇਸ਼ੀ ਕਾਮਿਆਂ ਲਈ ਵੀਜ਼ਾ ਨਿਯਮਾਂ ਅਤੇ ਭਰਤੀ ਨਿਯਮਾਂ ਵਿੱਚ ਕਈ ਮਹੱਤਵਪੂਰਨ ਬਦਲਾਅ ਕੀਤੇ ਹਨ। ਹਾਲ ਹੀ ਵਿੱਚ, ਟਰੂਡੋ ਸਰਕਾਰ ਨੇ ‘ਅਸਥਾਈ ਵਿਦੇਸ਼ੀ ਵਰਕਰ ਪ੍ਰੋਗਰਾਮ’ (ਟੀ.ਐੱਫ.ਡਬਲਯੂ.) ਵਿੱਚ ਤਬਦੀਲੀਆਂ ਦਾ ਐਲਾਨ ਕੀਤਾ ਹੈ, ਜਿਸਦਾ ਉਦੇਸ਼ ਸਕੀਮ ਦੀ ਦੁਰਵਰਤੋਂ ਨੂੰ ਰੋਕਣਾ ਅਤੇ ਧੋਖਾਧੜੀ ਤੋਂ […]