ਪਾਕਿਸਤਾਨੀ ਨਾਗਰਿਕ ਵੱਲੋਂ ਵੀਜ਼ਾ ਰੱਦ ਕਰਨ ਨੂੰ ਸੁਪਰੀਮ ਕੋਰਟ ‘ਚ ਚੁਣੌਤੀ
-ਗੋਆ ‘ਚ 2016 ਤੋਂ ਰਹਿ ਰਿਹੈ ਪਾਕਿਸਤਾਨੀ ਨਾਗਰਿਕ ਨਵੀਂ ਦਿੱਲੀ, 6 ਜੂਨ (ਪੰਜਾਬ ਮੇਲ)- ਗੋਆ ਵਿਚ 2016 ਤੋਂ ਵੀਜ਼ੇ ‘ਤੇ ਰਹਿ ਰਹੇ ਪਾਕਿਸਤਾਨੀ ਨਾਗਰਿਕ ਨੇ ਕੇਂਦਰ ਸਰਕਾਰ ਵੱਲੋਂ ਪਹਿਲਗਾਮ ਹਮਲੇ ਮਗਰੋਂ ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਜੰਮੂ ਕਸ਼ਮੀਰ ਦੇ ਪਹਿਲਗਾਮ ‘ਚ 22 ਅਪ੍ਰੈਲ ਨੂੰ ਹੋਏ […]